*** ISHQ-ISHQ ***
**************************************
ਜਿਹੜੇ ਹੱਸਦੇ ਨੇ ਬਹੁਤਾ ,ਦਿਲੋਂ ਭਰੇ ਹੁੰਦੇ ਨੇ ਉਹਨਾ ਇਸ਼ਕੇ ਚ ਫੱਟ ਬੜੇ ਜਰੇ ਹੁੰਦੇ ਨੇ ,ਰੋਜ ਮਹਿਫਲਾਂ ਸਜਾਉਂਦੇ ਸਾਰੇ ਜੱਗ ਨੂੰ ਹਸਾਉਂਦੇ ,ਪਰ ਕਿਹੜਾ ਜਾਣੇ ਅੰਦਰੋਂ ਉਹ ਹਰੇ ਹੁੰਦੇ ਨੇ ,ਦਿਨੇ ਖੁਸ਼ੀਆਂ ਲੁਟਾਂਉਦੇ ਰਾਤੀਂ ਡੋਲਦੇ ਨੇ ਹੰਝੂ ,ਬਾਹਰੋਂ ਦਿਸਦੇ ਜਿਊਂਦੇ ਪਰ ਮਰੇ ਹੁੰਦੇ ਨੇ , ਫੁੱਲ ਦੀ ਸੁਗੰਧ ਨੂੰ ਤਾਂ ਸਾਰੇ ਮਾਣਦੇ ,ਪਰ ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ ,ਕੌਣ ਜਾਣੇ ਉਹਨਾ ਕਿੰਨੇ ਕੰਡੇ ਜਰੇ ਹੁੰਦੇ ਨੇ...
*********************************
Karan Solanki
+91-9316860438
 
 
 
          
      
 
  
 
 
 
 
 
 
 
 
 
 
No comments:
Post a Comment